Skip to content
الأنبيَاء /

ਆਇਤ 41

21 : 41

ਆਇਤ 41 of الأنبيَاء (21 : 41). This page carries the verse in the Uthmani script with a translation of its meaning, at a stable URL that can be cited on its own.

الأنبيَاء ਆਇਤਾਂ 112
ਸੂਰਤ · الأنبيَاء
ਪੰਜਾਬੀ · Arif
21 : 41

وَلَقَدِ ٱسۡتُهۡزِئَ بِرُسُلٖ مِّن قَبۡلِكَ فَحَاقَ بِٱلَّذِينَ سَخِرُواْ مِنۡهُم مَّا كَانُواْ بِهِۦ يَسۡتَهۡزِءُونَ

(ਹੇ ਮੁਹੰਮਦ ਸ:!) ਤੁਹਾਥੋਂ ਪਹਿਲਾਂ ਵੀ ਪੈਗ਼ੰਬਰਾਂ ਨਾਲ ਮਖੌਲ ਹੋਏ ਸਨ, ਅੰਤ ਉਹਨਾਂ ਖਿੱਲੀ ਕਰਨ ਵਾਲਿਆਂ ਨੂੰ ਉਸੇ (ਅਜ਼ਾਬ) ਨੇ ਆ ਘੇਰਿਆ ਜਿਸ ਦਾ ਉਹ ਮਖੌਲ ਕਰਿਆ ਕਰਦੇ ਸਨ।