Skip to content
الأنبيَاء /

ਆਇਤ 42

21 : 42

ਆਇਤ 42 of الأنبيَاء (21 : 42). This page carries the verse in the Uthmani script with a translation of its meaning, at a stable URL that can be cited on its own.

الأنبيَاء ਆਇਤਾਂ 112
ਸੂਰਤ · الأنبيَاء
ਪੰਜਾਬੀ · Arif
21 : 42

قُلۡ مَن يَكۡلَؤُكُم بِٱلَّيۡلِ وَٱلنَّهَارِ مِنَ ٱلرَّحۡمَٰنِۚ بَلۡ هُمۡ عَن ذِكۡرِ رَبِّهِم مُّعۡرِضُونَ

(ਉਹਨਾਂ ਇਨਕਾਰੀਆਂ ਨੂੰ) ਕਹੋ ਕਿ ਦਿਨ-ਰਾਤ ਰਹਿਮਾਨ ਦੇ (ਅਜ਼ਾਬ ਤੋਂ) ਤੁਹਾਡੀ ਸੁਰੱਖਿਆ ਕੌਣ ਕਰਦਾ ਹੈ ? ਅਸਲ ਗੱਲ ਇਹ ਹੈ ਕਿ ਇਹ ਆਪਣੇ ਰੱਬ ਦੀ ਯਾਦ ਤੋਂ ਮੂੰਹ ਮੋੜੀਂ ਫਿਰਦੇ ਹਨ।