21 : 43
أَمۡ لَهُمۡ ءَالِهَةٞ تَمۡنَعُهُم مِّن دُونِنَاۚ لَا يَسۡتَطِيعُونَ نَصۡرَ أَنفُسِهِمۡ وَلَا هُم مِّنَّا يُصۡحَبُونَ
ਕੀ ਛੁੱਟ ਸਾਥੋਂ ਉਹਨਾਂ ਦੇ ਹੋਰ ਇਸ਼ਟ ਅਜਿਹੇ ਹਨ ਜਿਹੜੇ ਉਹਨਾਂ ਨੂੰ (ਅਜ਼ਾਬ ਤੋਂ) ਬਚਾ ਸਕਣ ? ਉਹ ਨਾ ਤਾਂ ਆਪਣੀ ਸਹਾਇਤਾ ਆਪ ਕਰ ਸਕਦੇ ਹਨ ਅਤੇ ਨਾ ਹੀ ਸਾਡੇ ਅਜ਼ਾਬ ਤੋਂ ਸੁਰੱਖਿਅਤ ਹਨ।