Skip to content
الأنبيَاء /

ਆਇਤ 44

21 : 44

ਆਇਤ 44 of الأنبيَاء (21 : 44). This page carries the verse in the Uthmani script with a translation of its meaning, at a stable URL that can be cited on its own.

الأنبيَاء ਆਇਤਾਂ 112
ਸੂਰਤ · الأنبيَاء
ਪੰਜਾਬੀ · Arif
21 : 44

بَلۡ مَتَّعۡنَا هَٰٓؤُلَآءِ وَءَابَآءَهُمۡ حَتَّىٰ طَالَ عَلَيۡهِمُ ٱلۡعُمُرُۗ أَفَلَا يَرَوۡنَ أَنَّا نَأۡتِي ٱلۡأَرۡضَ نَنقُصُهَا مِنۡ أَطۡرَافِهَآۚ أَفَهُمُ ٱلۡغَٰلِبُونَ

ਸਗੋਂ ਉਹਨਾਂ (ਕਾਫ਼ਿਰਾਂ) ਨੂੰ ਅਤੇ ਉਹਨਾਂ ਦੇ ਬਾਪ ਦਾਦਿਆਂ ਨੂੰ ਅਸੀਂ ਹੀ ਜੀਵਨ ਗੁਜ਼ਾਰਨ ਲਈ ਸਮੱਗਰੀ ਦਿੱਤੀ, ਇੱਥੋਂ ਤੀਕ ਕਿ ਉਹਨਾਂ ’ਤੇ ਇਕ ਲੰਮਾ ਸਮਾਂ ਲੰਘ ਗਿਆ। ਕੀ ਤੁਸੀਂ ਇਹ ਨਹੀਂ ਵੇਖਦੇ ਕਿ ਅਸੀਂ ਧਰਤੀ ਨੂੰ ਉਸ ਦੀਆਂ ਅਨੇਕਾਂ ਦਿਸ਼ਾਵਾਂ ਤੋਂ (ਕਾਫ਼ਿਰਾਂ ਦੀ ਤਾਕਤ) ਘਟਾਉਂਦੇ ਜਾਂਦੇ ਹਾਂ ? ਕੀ ਫੇਰ ਵੀ ਇਹੋ ਭਾਰੂ ਰਹਿਣਗੇ?