Skip to content
الأنبيَاء /

ਆਇਤ 45

21 : 45
الأنبيَاء ਆਇਤਾਂ 112
ਸੂਰਤ · الأنبيَاء
ਪੰਜਾਬੀ · Arif
21 : 45

قُلۡ إِنَّمَآ أُنذِرُكُم بِٱلۡوَحۡيِۚ وَلَا يَسۡمَعُ ٱلصُّمُّ ٱلدُّعَآءَ إِذَا مَا يُنذَرُونَ

ਹੇ ਨਬੀ! ਆਖ ਦਿਓ ਕਿ ਮੈਂ ਤਾਂ ਤੁਹਾਨੂੰ ਵਹੀ (ਰੱਬੀ ਆਦੇਸ਼) ਦੁਆਰਾ (ਉਸ ਦੇ ਅਜ਼ਾਬ ਤੋਂ) ਖ਼ਬਰਦਾਰ ਕਰ ਰਿਹਾ ਹਾਂ, ਪਰੰਤੂ ਬੋਲੇ ਲੋਕ ਨਹੀਂ ਸੁਣਦੇ, ਜਦ ਕਿ ਉਹਨਾਂ ਨੂੰ ਸਾਵਧਾਨ ਕੀਤਾ ਜਾ ਰਿਹਾ ਹੈ।