21 : 46
وَلَئِن مَّسَّتۡهُمۡ نَفۡحَةٞ مِّنۡ عَذَابِ رَبِّكَ لَيَقُولُنَّ يَٰوَيۡلَنَآ إِنَّا كُنَّا ظَٰلِمِينَ
ਜੇ ਉਹਨਾਂ ਨੂੰ (ਹੇ ਨਬੀ!) ਤੇਰੇ ਰੱਬ ਦਾ ਅਜ਼ਾਬ ਰਤਾ ਛੂਹ ਜਾਵੇ ਤਾਂ ਕਹਿਣਗੇ ਕਿ ਅਸੀਂ ਤਾਂ ਬਰਬਾਦ ਹੋ ਗਏ, (ਇਕਰਾਰ ਕਰਨਗੇ ਕਿ) ਅਸੀਂ ਜ਼ਾਲਮ ਹਾਂ।
ਆਇਤ 46 of الأنبيَاء (21 : 46). This page carries the verse in the Uthmani script with a translation of its meaning, at a stable URL that can be cited on its own.