21 : 47
وَنَضَعُ ٱلۡمَوَٰزِينَ ٱلۡقِسۡطَ لِيَوۡمِ ٱلۡقِيَٰمَةِ فَلَا تُظۡلَمُ نَفۡسٞ شَيۡـٔٗاۖ وَإِن كَانَ مِثۡقَالَ حَبَّةٖ مِّنۡ خَرۡدَلٍ أَتَيۡنَا بِهَاۗ وَكَفَىٰ بِنَا حَٰسِبِينَ
ਕਿਆਮਤ ਦਿਹਾੜੇ ਅਸੀਂ ਠੀਕ-ਠੀਕ ਤੋਲਣ ਵਾਲੀ ਤੱਕੜੀ ਲੋਕਾਂ ਵਿਚਕਾਰ ਲਿਆ ਰੱਖਾਂਗੇ ਫੇਰ ਕਿਸੇ ਨਾਲ ਕੋਈ ਜ਼ੁਲਮ ਨਹੀਂ ਹੋਵੇਗਾ। ਜੇ ਇਕ ਰਾਈ ਦੇ ਦਾਨੇ ਬਰਾਬਰ ਵੀ ਕਿਸੇ ਨੇ ਕੋਈ ਅਮਲ (ਕੰਮ) ਕੀਤਾ ਹੋਵੇਗਾ ਅਸੀਂ ਉਸ ਨੂੰ ਉਸ ਦੇ ਸਾਹਮਣੇ ਲਿਆਵਾਂਗੇ। ਹਿਸਾਬ ਕਰਨ ਲਈ ਅਸੀਂ ਹੀ ਬਥੇਰਾ ਹੈ।