21 : 48
وَلَقَدۡ ءَاتَيۡنَا مُوسَىٰ وَهَٰرُونَ ٱلۡفُرۡقَانَ وَضِيَآءٗ وَذِكۡرٗا لِّلۡمُتَّقِينَ
(ਅਤੇ .ਕੁਰਆਨ ਤੋਂ ਪਹਿਲਾਂ) ਅਸੀਂ ਮੂਸਾ ਅਤੇ ਹਾਰੂਨ ਨੂੰ ਫ਼ੁਰਕਾਨ (ਹੱਕ ਅਤੇ ਝੂਠ ਵਿਚਕਾਰ ਫ਼ੈਸਲਾ ਕਰਨ ਵਾਲੀ ਤੇ ਸਿੱਧੀ ਰਾਹ ਵਿਖਾਉਣ ਵਾਲੀ) ਅਤੇ ਚਾਨਣ ਪਾਉਣ ਵਾਲੀ ਅਤੇ (ਬੁਰਾਈਆਂ ਤੋਂ) ਪਰਹੇਜ਼ ਕਰਨ ਵਾਲਿਆਂ ਨੂੰ ਨਸੀਹਤ ਕਰਨ ਵਾਲੀ ਕਿਤਾਬ (ਤੌਰੈਤ) ਬਖ਼ਸ਼ ਚੁੱਕੇ ਹਾਂ।