Skip to content
الأنبيَاء /

ਆਇਤ 50

21 : 50

ਆਇਤ 50 of الأنبيَاء (21 : 50). This page carries the verse in the Uthmani script with a translation of its meaning, at a stable URL that can be cited on its own.

الأنبيَاء ਆਇਤਾਂ 112
ਸੂਰਤ · الأنبيَاء
ਪੰਜਾਬੀ · Arif
21 : 50

وَهَٰذَا ذِكۡرٞ مُّبَارَكٌ أَنزَلۡنَٰهُۚ أَفَأَنتُمۡ لَهُۥ مُنكِرُونَ

ਇਹ (.ਕੁਰਆਨ) ਬਰਕਤਾਂ ਵਾਲਾ ਜ਼ਿਕਰ ਹੈ, ਜਿਸ ਨੂੰ ਅਸੀਂ ਹੀ ਨਾਜ਼ਿਲ ਕੀਤਾ ਹੈ। ਕੀ ਤੁਸੀਂ ਫੇਰ ਵੀ ਇਸ ਨੂੰ ਨਹੀਂ ਮੰਨਦੇ ?

Explanation & meanings · 1
  1. ਵੇਖੋ ਸੂਰਤ ਯੂਨੁਸ, ਹਾਸ਼ੀਆ ਆਇਤ 37/10 ਅਤੇ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3