21 : 51
۞ وَلَقَدۡ ءَاتَيۡنَآ إِبۡرَٰهِيمَ رُشۡدَهُۥ مِن قَبۡلُ وَكُنَّا بِهِۦ عَٰلِمِينَ
ਬੇਸ਼ੱਕ ਉਸ (ਤੌਰੈਤ) ਤੋਂ ਵੀ ਪਹਿਲਾਂ ਅਸੀਂ ਇਬਰਾਹੀਮ ਨੂੰ ਸੂਝ-ਬੂਝ ਬਖ਼ਸ਼ੀ ਸੀ ਅਤੇ ਅਸੀਂ ਉਸ (ਇਬਰਾਹੀਮ) ਨੂੰ ਚੰਗੀ ਤਰ੍ਹਾਂ ਜਾਣਦੇ ਸੀ।
ਆਇਤ 51 of الأنبيَاء (21 : 51). This page carries the verse in the Uthmani script with a translation of its meaning, at a stable URL that can be cited on its own.