21 : 52
إِذۡ قَالَ لِأَبِيهِ وَقَوۡمِهِۦ مَا هَٰذِهِ ٱلتَّمَاثِيلُ ٱلَّتِيٓ أَنتُمۡ لَهَا عَٰكِفُونَ
ਜਦੋਂ ਉਸ (ਇਬਰਾਹੀਮ) ਨੇ ਆਪਣੇ ਪਿਤਾ ਨੂੰ ਅਤੇ ਆਪਣੀ ਕੌਮ ਨੂੰ ਆਖਿਆ ਸੀ ਕਿ ਇਹ ਮੂਰਤੀਆਂ ਜਿਨ੍ਹਾਂ ਦੀ ਤੁਸੀਂ ਮਜਾਵਰੀ (ਦੇਖ ਭਾਲ) ਕਰਦੇ ਹੋ ਕੀ ਹਨ ?