21 : 56
قَالَ بَل رَّبُّكُمۡ رَبُّ ٱلسَّمَٰوَٰتِ وَٱلۡأَرۡضِ ٱلَّذِي فَطَرَهُنَّ وَأَنَا۠ عَلَىٰ ذَٰلِكُم مِّنَ ٱلشَّٰهِدِينَ
ਇਬਰਾਹੀਮ ਨੇ ਫ਼ਰਮਾਇਆ, ਅਸਲ ਗੱਲ ਇਹ ਹੈ ਕਿ ਤੁਹਾਡਾ ਸਾਰਿਆਂ ਦਾ ਪਾਲਣਹਾਰ ਤਾਂ ਉਹੀਓ ਹੈ ਜਿਹੜਾ ਅਕਾਸ਼ਾਂ ਅਤੇ ਧਰਤੀ ਦਾ ਮਾਲਿਕ ਹੈ ਅਤੇ ਜਿਸ ਨੇ ਉਹਨਾਂ ਨੂੰ ਸਾਜਿਆ ਹੈ। ਮੈਂ ਤੁਹਾਡੇ ਸਾਹਮਣੇ ਇਸ ਦੀ ਗਵਾਹੀ ਦਿੰਦਾ ਹਾਂ।