Skip to content
الأنبيَاء /

ਆਇਤ 58

21 : 58

ਆਇਤ 58 of الأنبيَاء (21 : 58). This page carries the verse in the Uthmani script with a translation of its meaning, at a stable URL that can be cited on its own.

الأنبيَاء ਆਇਤਾਂ 112
ਸੂਰਤ · الأنبيَاء
ਪੰਜਾਬੀ · Arif
21 : 58

فَجَعَلَهُمۡ جُذَٰذًا إِلَّا كَبِيرٗا لَّهُمۡ لَعَلَّهُمۡ إِلَيۡهِ يَرۡجِعُونَ

(ਜਦੋਂ ਸਾਰੇ ਚਲੇ ਗਏ ਤਾਂ) ਫੇਰ ਉਸ (ਇਬਰਾਹੀਮ) ਨੇ ਸਾਰੀਆਂ (ਮੂਰਤੀਆਂ) ਦੇ ਟੋਟੇ-ਟੋਟੇ ਕਰ ਦਿੱਤੇ, ਕੇਵਲ ਇਕ ਵੱਡੇ ਬੁਤ ਨੂੰ ਬਾਕੀ ਰਹਿਣ ਦਿੱਤਾ ਤਾਂ ਜੋ (ਜਦੋਂ ਆ ਕੇ ਵੇਖਣ ਤਾਂ) ਉਸੇ ਬੁਤ ਵੱਲ ਪਰਤਣ।