Skip to content
الأنبيَاء /

ਆਇਤ 59

21 : 59

ਆਇਤ 59 of الأنبيَاء (21 : 59). This page carries the verse in the Uthmani script with a translation of its meaning, at a stable URL that can be cited on its own.

الأنبيَاء ਆਇਤਾਂ 112
ਸੂਰਤ · الأنبيَاء
ਪੰਜਾਬੀ · Arif
21 : 59

قَالُواْ مَن فَعَلَ هَٰذَا بِـَٔالِهَتِنَآ إِنَّهُۥ لَمِنَ ٱلظَّٰلِمِينَ

(ਜਦੋਂ ਉਹਨਾਂ ਨੂੰ ਬੁਤਾਂ ਬਾਰੇ ਪਤਾ ਲਗਿਆ ਤਾਂ) ਪੁੱਛਣ ਲੱਗੇ ਕਿ ਸਾਡੇ ਇਸ਼ਟਾਂ ਦਾ ਇਹ ਹਾਲ ਕਿਸ ਨੇ ਕੀਤਾ ਹੈ ? (ਜਿਸ ਨੇ ਵੀ ਇਹ ਕੀਤਾ ਹੈ) ਬੇਸ਼ੁਕ ਉਹ ਜ਼ਾਲਮਾਂ ਵਿੱਚੋਂ ਹੀ ਹੈ।