21 : 60
قَالُواْ سَمِعۡنَا فَتٗى يَذۡكُرُهُمۡ يُقَالُ لَهُۥٓ إِبۡرَٰهِيمُ
(ਕੁੱਝ ਲੋਕ ਆਪਸ ਵਿਚ) ਕਹਿਣ ਲੱਗੇ ਕਿ ਅਸੀਂ ਇਕ ਨੌਜਵਾਨ ਨੂੰ ਇਹਨਾਂ (ਇਸ਼ਟਾਂ) ਪ੍ਰਤੀ ਚਰਚਾ ਕਰਦੇ ਹੋਏ ਸੁਣਿਆ ਸੀ ਉਸ ਨੂੰ ਇਬਰਾਹੀਮ ਕਿਹਾ ਜਾਂਦਾ ਹੈ।
ਆਇਤ 60 of الأنبيَاء (21 : 60). This page carries the verse in the Uthmani script with a translation of its meaning, at a stable URL that can be cited on its own.