Skip to content
الأنبيَاء /

ਆਇਤ 62

21 : 62

ਆਇਤ 62 of الأنبيَاء (21 : 62). This page carries the verse in the Uthmani script with a translation of its meaning, at a stable URL that can be cited on its own.

الأنبيَاء ਆਇਤਾਂ 112
ਸੂਰਤ · الأنبيَاء
ਪੰਜਾਬੀ · Arif
21 : 62

قَالُوٓاْ ءَأَنتَ فَعَلۡتَ هَٰذَا بِـَٔالِهَتِنَا يَٰٓإِبۡرَٰهِيمُ

(ਜਦੋਂ ਇਬਰਾਹੀਮ ਨੂੰ ਲੋਕਾਂ ਸਾਹਮਣੇ ਲਿਆਂਦਾ ਗਿਆ ਤਾਂ ਕੌਮ ਦੇ ਸਰਦਾਰ) ਆਖਣ ਲੱਗੇ, ਕੀ ਤੇਨੇ ਹੀ ਸਾਡੇ ਇਸ਼ਟਾਂ ਦਾ ਇਹ ਹਾਲ ਕੀਤਾ ਹੈ ?