21 : 63
قَالَ بَلۡ فَعَلَهُۥ كَبِيرُهُمۡ هَٰذَا فَسۡـَٔلُوهُمۡ إِن كَانُواْ يَنطِقُونَ
ਤਾਂ ਇਬਰਾਹੀਮ ਨੇ ਕਿਹਾ ਕਿ ਇਹ ਕੰਮ ਤਾਂ ਉਹਨਾਂ (ਮੂਰਤੀਆਂ) ਦੇ ਵੱਡੇ (ਬੁਤ) ਦਾ ਹੈ, ਪੁੱਛ ਲਵੋ ਜੇ ਇਹ ਬੋਲ ਸਕਦਾ ਹੈ।