21 : 64
فَرَجَعُوٓاْ إِلَىٰٓ أَنفُسِهِمۡ فَقَالُوٓاْ إِنَّكُمۡ أَنتُمُ ٱلظَّٰلِمُونَ
(ਇਹ ਸੁਣਕੇ) ਉਹ ਸਭ ਆਪਣੇ ਆਪ ਵਿਚ ਇਸ ਗੱਲ ਨੂੰ ਮੰਣਨ ਲੱਗੇ (ਕਿ ਇਹ ਬੁਤ ਤਾਂ ਕੁੱਝ ਬੋਲ ਵੀ ਨਹੀਂ ਸਕਦੇ ਅਤੇ (ਮਨ ਹੀ ਮਨ ਵਿਚ) ਕਹਿਣ ਲੱਗੇ ਕਿ ਜ਼ਾਲਮ ਤਾਂ ਤੁਸੀਂ ਆਪ ਹੀ ਹੋ।