21 : 67
أُفّٖ لَّكُمۡ وَلِمَا تَعۡبُدُونَ مِن دُونِ ٱللَّهِۚ أَفَلَا تَعۡقِلُونَ
ਅਫ਼ਸੋਸ ਹੈ ਤੁਹਾਤੇ (ਭਾਵ ਤੁਹਾਡੀਆਂ ਅਕਲਾਂ) ਉੱਤੇ ਅਤੇ ਉਹਨਾਂ ਉੱਤੇ ਜਿਨ੍ਹਾਂ ਦੀ ਪੂਜਾ ਤੁਸੀਂ ਅੱਲਾਹ ਨੂੰ ਛੱਡ ਕੇ ਕਰਦੇ ਹੋ। ਕੀ ਤੁਹਾਨੂੰ ਕੁੱਝ ਵੀ ਅਕਲ ਨਹੀਂ?