21 : 69
قُلۡنَا يَٰنَارُ كُونِي بَرۡدٗا وَسَلَٰمًا عَلَىٰٓ إِبۡرَٰهِيمَ
(ਜਦੋਂ ਇਬਰਾਹੀਮ ਨੂੰ ਅੱਗ ਵਿਚ ਸੁਟ ਦਿੱਤਾ ਗਿਆ ਤਾਂ) ਅਸੀਂ ਹੁਕਮ ਦਿੱਤਾ ਕਿ ਹੇ ਅੱਗ! ਤੂੰ ਠੰਡੀ ਹੋ ਜਾ ਅਤੇ ਇਬਰਾਹੀਮ ਲਈ ਸਲਾਮਤੀ ਵਾਲੀ ਬਣ ਜਾ।