21 : 73
وَجَعَلۡنَٰهُمۡ أَئِمَّةٗ يَهۡدُونَ بِأَمۡرِنَا وَأَوۡحَيۡنَآ إِلَيۡهِمۡ فِعۡلَ ٱلۡخَيۡرَٰتِ وَإِقَامَ ٱلصَّلَوٰةِ وَإِيتَآءَ ٱلزَّكَوٰةِۖ وَكَانُواْ لَنَا عَٰبِدِينَ
ਅਤੇ ਅਸੀਂ ਉਹਨਾਂ (ਇਸਹਾਕ ਤੇ ਯਾਕੂਬ) ਨੂੰ ਆਗੂ (ਨਬੀ) ਬਣਾਇਆ ਤਾਂ ਜੋ ਸਾਡੇ ਆਦੇਸ਼ਾਂ ਅਨੁਸਾਰ ਲੋਕਾਂ ਦੀ ਅਗਵਾਈ ਕਰਨ ਅਤੇ ਅਸੀਂ ਉਹਨਾਂ (ਨਬੀਆਂ) ਵੱਲ ਭਲੇ ਕੰਮ ਕਰਨ, ਨਮਾਜ਼ ਕਾਇਮ ਰੱਖਣ ਅਤੇ ਜ਼ਕਾਤ ਅਦਾ ਕਰਨ ਦਾ ਹੁਕਮ ਵਹੀ ਰਾਹੀਂ ਭੇਜਿਆ ਅਤੇ ਉਹ ਸਾਰੇ ਹੀ ਸਾਡੇ ਇਬਾਦਤ ਗੁਜ਼ਾਰ ਬੰਦੇ ਸਨ।