21 : 74
وَلُوطًا ءَاتَيۡنَٰهُ حُكۡمٗا وَعِلۡمٗا وَنَجَّيۡنَٰهُ مِنَ ٱلۡقَرۡيَةِ ٱلَّتِي كَانَت تَّعۡمَلُ ٱلۡخَبَٰٓئِثَۚ إِنَّهُمۡ كَانُواْ قَوۡمَ سَوۡءٖ فَٰسِقِينَ
ਅਸੀਂ ਲੂਤ ਨੂੰ ਵੀ ਦਾਨਾਈ (ਪੈਗ਼ੰਬਰੀ) ਅਤੇ ਗਿਆਨ ਬਖ਼ਸ਼ਿਆ ਅਤੇ ਅਸੀਂ ਉਸ ਨੂੰ ਉਸ ਬਸਤੀ ਵਿੱਚੋਂ ਕੱਢਿਆ ਜਿੱਥੇ ਦੇ ਲੋਕੀ ਅਸ਼ਲੀਲ ਕੰਮਾਂ ਵਿਚ ਰੁੱਝੇ ਹੋਏ ਸਨ। ਉਹ ਬਹੁਤ ਹੀ ਭੈੜੇ ਅਤੇ ਅਵਗਿਆਕਾਰੀ ਲੋਕ ਸਨ।