21 : 76
وَنُوحًا إِذۡ نَادَىٰ مِن قَبۡلُ فَٱسۡتَجَبۡنَا لَهُۥ فَنَجَّيۡنَٰهُ وَأَهۡلَهُۥ مِنَ ٱلۡكَرۡبِ ٱلۡعَظِيمِ
ਅਤੇ (ਹੇ ਨਬੀ!) ਨੂਹ ਨੂੰ ਯਾਦ ਕਰੋ ਜਦੋਂ ਉਸ ਨੇ ਉਹਨਾਂ (ਸਾਰੇ ਨਬੀਆਂ) ਤੋਂ ਪਹਿਲਾਂ ਸਾਨੂੰ ਦੁਆ ਕੀਤੀ ਸੀ ਅਤੇ ਅਸੀਂ ਉਹ ਦੀ ਦੁਆ ਕਬੂਲ ਕੀਤੀ। ਸੋ ਅਸੀਂ ਉਸ (ਨੂਹ) ਨੂੰ ਅਤੇ ਉਸ ਦੇ ਸਾਥੀਆਂ ਨੂੰ ਇਕ ਵੱਡੇ ਸੰਕਟ ਵਿੱਚੋਂ ਕੱਢਿਆ।