Skip to content
الأنبيَاء /

ਆਇਤ 77

21 : 77
الأنبيَاء ਆਇਤਾਂ 112
ਸੂਰਤ · الأنبيَاء
ਪੰਜਾਬੀ · Arif
21 : 77

وَنَصَرۡنَٰهُ مِنَ ٱلۡقَوۡمِ ٱلَّذِينَ كَذَّبُواْ بِـَٔايَٰتِنَآۚ إِنَّهُمۡ كَانُواْ قَوۡمَ سَوۡءٖ فَأَغۡرَقۡنَٰهُمۡ أَجۡمَعِينَ

ਅਤੇ ਅਸੀਂ ਉਹਨਾਂ (ਨੂਹ ਤੇ ਉਸ ਦੇ ਸਾਥੀਆਂ) ਦੀ ਹਿਮਾਇਤ ਉਹਨਾਂ ਲੋਕਾਂ ਦੇ ਮੁਕਾਬਲੇ ਵਿਚ ਕੀਤੀ ਸੀ, ਜਿਹੜੇ ਸਾਡੀਆਂ ਆਇਤਾਂ (ਨਿਸ਼ਾਨੀਆਂ) ਨੂੰ ਝੁਠਲਾ ਰਹੇ ਸਨ। ਨਿਰਸੰਦੇਹ, ਉਹ ਬਹੁਤ ਹੀ ਭੈੜੇ ਲੋਕ ਸਨ, ਸੋ ਅਸੀਂ ਉਹਨਾਂ ਸਭ ਨੂੰ ਡੋਬ ਦਿੱਤਾ।