21 : 78
وَدَاوُۥدَ وَسُلَيۡمَٰنَ إِذۡ يَحۡكُمَانِ فِي ٱلۡحَرۡثِ إِذۡ نَفَشَتۡ فِيهِ غَنَمُ ٱلۡقَوۡمِ وَكُنَّا لِحُكۡمِهِمۡ شَٰهِدِينَ
(ਹੇ ਨਬੀ ਸ:!) ਦਾਊਦ ਅਤੇ (ਉਸ ਦੇ ਪੁੱਤਰ) ਸੁਲੇਮਾਨ ਨੂੰ ਯਾਦ ਕਰੋ ਜਦੋਂ ਉਹ ਦੋਵੇਂ ਇਕ ਖੇਤ (ਦੀ ਮਲਕੀਯਤ) ਦਾ ਫ਼ੈਸਲਾ ਕਰ ਰਹੇ ਸਨ, ਜਿਸ ਵਿਚ ਰਾਤ ਵੇਲੇ ਕਿਸੇ ਦੀਆਂ ਬਕਰੀਆਂ ਚਰ-ਚੁਰਾ ਗਈਆਂ ਸਨ। ਅਸੀਂ ਉਹਨਾਂ ਦੇ ਫ਼ੈਸਲੇ ਸਮੇਂ ਮੌਜੂਦ ਸੀ।