21 : 79
فَفَهَّمۡنَٰهَا سُلَيۡمَٰنَۚ وَكُلًّا ءَاتَيۡنَا حُكۡمٗا وَعِلۡمٗاۚ وَسَخَّرۡنَا مَعَ دَاوُۥدَ ٱلۡجِبَالَ يُسَبِّحۡنَ وَٱلطَّيۡرَۚ وَكُنَّا فَٰعِلِينَ
ਅਸੀਂ ਸੁਲੇਮਾਨ ਨੂੰ ਠੀਕ (ਫ਼ੈਸਲਾ) ਸੁਝਾ ਦਿੱਤਾ ਅਤੇ ਅਸੀਂ ਹਰੇਕ ਨੂੰ ਸਿਆਣਪ ਤੇ ਗਿਆਨ ਬਖ਼ਸ਼ਿਆ। ਅਸੀਂ ਦਾਊਦ ਦੇ ਅਧੀਨ ਪਹਾੜਾਂ ਤੇ ਪੰਛਿਆਂ ਨੂੰ ਕਰ ਦਿੱਤਾ। ਉਹ (ਸਾਰੇ) ਤਸਬੀਹ ਕਰਦੇ ਸਨ। ਇਹ ਸਭ ਕਰਨ ਵਾਲੇ ਅਸੀਂ ਆਪ ਹੀ ਸਾਂ।