Skip to content
الأنبيَاء /

ਆਇਤ 80

21 : 80

ਆਇਤ 80 of الأنبيَاء (21 : 80). This page carries the verse in the Uthmani script with a translation of its meaning, at a stable URL that can be cited on its own.

الأنبيَاء ਆਇਤਾਂ 112
ਸੂਰਤ · الأنبيَاء
ਪੰਜਾਬੀ · Arif
21 : 80

وَعَلَّمۡنَٰهُ صَنۡعَةَ لَبُوسٖ لَّكُمۡ لِتُحۡصِنَكُم مِّنۢ بَأۡسِكُمۡۖ فَهَلۡ أَنتُمۡ شَٰكِرُونَ

ਅਸੀਂ ਉਸ (ਦਾਊਦ) ਨੂੰ ਤੁਹਾਡੇ ਲਈ ਜ਼ਿਰ੍ਹਾ-ਬਕਤਰ (ਜੰਗੀ ਲਿਬਾਸ) ਬਣਾਉਂਣ ਦੀ ਕਲਾ ਸਿਖਾਈ, ਤਾਂ ਜੋ ਲੜਾਈ ਸਮੇਂ ਇਕ ਦੂਜੇ ਦੇ ਹਮਲੇ ਤੋਂ ਬਚਾਏ। ਕੀ ਤੁਸੀਂ ਧੰਨਵਾਦੀ ਬਣੋਗੇ?