Skip to content
الأنبيَاء /

ਆਇਤ 81

21 : 81
الأنبيَاء ਆਇਤਾਂ 112
ਸੂਰਤ · الأنبيَاء
ਪੰਜਾਬੀ · Arif
21 : 81

وَلِسُلَيۡمَٰنَ ٱلرِّيحَ عَاصِفَةٗ تَجۡرِي بِأَمۡرِهِۦٓ إِلَى ٱلۡأَرۡضِ ٱلَّتِي بَٰرَكۡنَا فِيهَاۚ وَكُنَّا بِكُلِّ شَيۡءٍ عَٰلِمِينَ

ਅਸੀਂ ਹੀ ਸੁਲੇਮਾਨ ਦੇ ਅਧੀਨ ਤੇਜ਼ ਹਵਾਂ ਨੂੰ ਕੀਤਾ, ਉਹ ਉਸ ਦੇ ਹੁਕਮ ਨਾਲ ਉਸ ਧਰਤੀ ਵੱਲ ਵਗਦੀ ਸੀ ਜਿੱਥੇ ਅਸੀਂ ਬਰਕਤਾਂ ਦੇ ਰੱਖੀਆਂ ਸਨ। ਅਸੀਂ ਹਰੇਕ ਚੀਜ਼ ਦਾ ਭਲੀ-ਭਾਂਤ ਗਿਆਨ ਰੱਖਦੇ ਹਾਂ।