21 : 82
وَمِنَ ٱلشَّيَٰطِينِ مَن يَغُوصُونَ لَهُۥ وَيَعۡمَلُونَ عَمَلٗا دُونَ ذَٰلِكَۖ وَكُنَّا لَهُمۡ حَٰفِظِينَ
ਇਸੇ ਪ੍ਰਕਾਰ ਅਸੀਂ ਬਹੁਤ ਸਾਰੇ ਸ਼ੈਤਾਨ ਵੀ ਉਸ (ਸੁਲੈਮਾਨ) ਦੇ ਅਧੀਨ ਕੀਤੇ ਹੋਏ ਸੀ ਜਿਹੜੇ ਉਸ ਦੇ ਹੁਕਮ ਨਾਲ (ਸਮੁੰਦਰ ਵਿਚ) ਗੋਤੇ ਮਾਰਦੇ ਸੀ ਅਤੇ ਹੋਰ ਵੀ ਕਈ ਕੰਮ ਕਰਦੇ ਸੀ, ਅਸੀਂ ਹੀ ਉਹਨਾਂ ਦੀ ਰਾਖੀ ਕਰਦੇ ਸੀ।