21 : 83
۞ وَأَيُّوبَ إِذۡ نَادَىٰ رَبَّهُۥٓ أَنِّي مَسَّنِيَ ٱلضُّرُّ وَأَنتَ أَرۡحَمُ ٱلرَّٰحِمِينَ
(ਹੇ ਨਬੀ ਸ:!) ਅੱਯੂਬ (ਨਬੀ) ਨੂੰ ਯਾਦ ਕਰੋ ਜਦੋਂ ਉਸ ਨੇ ਆਪਣੇ ਰੱਬ ਨੂੰ ਅਰਦਾਸ ਕੀਤੀ ਸੀ ਕਿ ਮੈਨੂੰ ਬੀਮਾਰੀ ਚਿੱਮੜ ਗਈ ਹੈ ਅਤੇ ਤੂੰ ਹੀ ਸਭ ਤੋਂ ਵੱਧ ਰਹਿਮ ਕਰਨ ਵਾਲਾ ਹੈ (ਮੈਨੂੰ ਬੀਮਾਰੀ ਤੋਂ ਬਚਾ)।