21 : 84
فَٱسۡتَجَبۡنَا لَهُۥ فَكَشَفۡنَا مَا بِهِۦ مِن ضُرّٖۖ وَءَاتَيۡنَٰهُ أَهۡلَهُۥ وَمِثۡلَهُم مَّعَهُمۡ رَحۡمَةٗ مِّنۡ عِندِنَا وَذِكۡرَىٰ لِلۡعَٰبِدِينَ
ਅਸੀਂ (ਉਸ ਦੀ ਅਰਦਾਸ ਕਬੂਲ ਕਰ ਲਈ ਅਤੇ ਜਿਹੜਾ ਉਸ ਨੂੰ ਰੋਗ ਸੀ ਉਹ ਦੂਰ ਕਰ ਦਿੱਤਾ ਅਤੇ ਉਸ ਨੂੰ ਔਲਾਦ ਬਖ਼ਸ਼ੀ, ਸਗੋਂ ਆਪਣੀਆਂ ਮਿਹਰਾਂ ਸਦਕੇ ਹੋਰ ਵੀ ਬਹੁਤ ਕੁੱਝ ਦਿੱਤਾ ਤਾਂ ਜੋ ਨੇਕ ਲੋਕ ਨਸੀਹਤ ਪ੍ਰਾਪਤ ਕਰਨ।