21 : 91
وَٱلَّتِيٓ أَحۡصَنَتۡ فَرۡجَهَا فَنَفَخۡنَا فِيهَا مِن رُّوحِنَا وَجَعَلۡنَٰهَا وَٱبۡنَهَآ ءَايَةٗ لِّلۡعَٰلَمِينَ
ਅਤੇ ਉਸ ਪਾਕ ਪਵਿੱਤਰ ਇਸਤਰੀ ਨੂੰ ਯਾਦ ਕਰੋ ਜਿਸ ਨੇ ਆਪਣੀ ਇੱਜ਼ਤ ਆਬਰੂ ਦੀ ਰਾਖੀ ਕੀਤੀ ਸੀ। ਅਸੀਂ ਉਸ (ਪਵਿੱਤਰ ਜ਼ਨਾਨੀ ਮਰੀਅਮ) ਵਿਚ ਆਪਣੀ ਰੂਹ ਫੂਂਕੀ ਅਤੇ ਉਸ ਨੂੰ ਅਤੇ ਉਸ ਦੇ ਪੁੱਤਰ (ਈਸਾ) ਨੂੰ ਕੁੱਲ ਜਹਾਨ ਲਈ ਇਕ ਨਿਸ਼ਾਨੀ ਬਣਾ ਦਿੱਤਾ।