Skip to content
الأنبيَاء /

ਆਇਤ 96

21 : 96

ਆਇਤ 96 of الأنبيَاء (21 : 96). This page carries the verse in the Uthmani script with a translation of its meaning, at a stable URL that can be cited on its own.

الأنبيَاء ਆਇਤਾਂ 112
ਸੂਰਤ · الأنبيَاء
ਪੰਜਾਬੀ · Arif
21 : 96

حَتَّىٰٓ إِذَا فُتِحَتۡ يَأۡجُوجُ وَمَأۡجُوجُ وَهُم مِّن كُلِّ حَدَبٖ يَنسِلُونَ

ਇੱਥੋਂ ਤੀਕ ਕਿ ਯਾਜੂਜ ਮਾਜੂਜ ਖੋਲ ਦਿੱਤੇ ਜਾਣਗੇ ਅਤੇ ਉਹ ਹਰ ਉਂਚਾਈ ਤੋਂ ਭਜਦੇ ਹੋਏ ਨਿੱਕਲ ਆਉਣਗੇ।

Explanation & meanings · 1
  1. ਵੇਖੋ ਸੂਰਤ ਅਲ-ਕਹਫ਼, ਹਾਸ਼ੀਆ ਆਇਤ 94/18