21 : 97
وَٱقۡتَرَبَ ٱلۡوَعۡدُ ٱلۡحَقُّ فَإِذَا هِيَ شَٰخِصَةٌ أَبۡصَٰرُ ٱلَّذِينَ كَفَرُواْ يَٰوَيۡلَنَا قَدۡ كُنَّا فِي غَفۡلَةٖ مِّنۡ هَٰذَا بَلۡ كُنَّا ظَٰلِمِينَ
ਅਤੇ ਸੱਚਾ ਵਚਨ ਭਾਵ ਕਿਆਮਤ ਦਾ ਸਮਾਂ ਵੀ ਨੇੜੇ ਆ ਲੱਗੇਗਾ, ਤਦ ਕਾਫ਼ਿਰਾਂ ਦੀਆਂ ਅੱਖਾਂ (ਅਚਰਜ ਨਾਲ)ਖੁੱਲ੍ਹੀਆਂ ਦੀਆਂ ਖੁੱਲ੍ਹੀਆਂ ਰਹਿ ਜਾਣਗੀਆਂ (ਅਤੇ ਆਖਣਗੇ ਕਿ) ਅਫ਼ਸੋਸ ਸਾਡੇ ਮਾੜੇ ਭਾਗ ਅਸੀਂ ਇਸ ਦਿਨ ਨੂੰ ਭੁੱਲੇ ਬੈਠੇ ਸੀ, ਅਸੀਂ ਹੀ ਜ਼ਾਲਮ ਸਾਂ।