Skip to content
الأنبيَاء /

ਆਇਤ 98

21 : 98

ਆਇਤ 98 of الأنبيَاء (21 : 98). This page carries the verse in the Uthmani script with a translation of its meaning, at a stable URL that can be cited on its own.

الأنبيَاء ਆਇਤਾਂ 112
ਸੂਰਤ · الأنبيَاء
ਪੰਜਾਬੀ · Arif
21 : 98

إِنَّكُمۡ وَمَا تَعۡبُدُونَ مِن دُونِ ٱللَّهِ حَصَبُ جَهَنَّمَ أَنتُمۡ لَهَا وَٰرِدُونَ

(ਹੇ ਕਾਫ਼ਿਰੋ! ਸੁਣੋ!) ਤੁਸੀਂ ਰੱਬ ਨੂੰ ਛੱਡ ਕੇ ਜਿਨ੍ਹਾਂ ਦੀ ਬੰਦਗੀ ਕਰਦੇ ਹੋ ਉਹ ਸਾਰੇ ਨਰਕ ਦਾ ਬਾਲਣ ਬਣਕੇ ਰਹਿਣਗੇ ਅਤੇ ਤੁਸੀਂ ਸਾਰੇ ਉਸ ਵਿਚ ਜਾਵੋਗੇ।

Explanation & meanings · 1
  1. ਜਦੋਂ ਅੱਲਾਹ ਨੇ ਇਹ ਇਰਸ਼ਾਦ ਫ਼ਰਮਾਇਆ ਤਾਂ ਮੁਸ਼ਰੀਕੀਨ-ਏ-ਕੁਰੈਸ਼ ਬਹੁਤ ਖ਼ੁਸ਼ ਹੋਏ ਅਤੇ ਆਖਣ ਲੱਗੇ ਕਿ ਅਸੀਂ ਤਾਂ ਦੋਜ਼ਖ ਵਿਚ ਆਪਣੇ ਈਸ਼ਟਾਂ ਨਾਲ ਹੋਵਾਂਗੇ। ਜਿਵੇਂ ਨਕਰ ਵਿਚ ਬੁਤ ਆਪਣੇ ਪੁਜਾਰੀਆਂ ਨਾਲ ਹੋਣਗੇ। ਸੋ ਮਰੀਅਮ ਦਾ ਪੁੱਤਰ ਈਸਾ ਅਤੇ ਉਜ਼ੈਰ (ਅ:) ਨਰਕ ਵਿਚ ਆਪਣੇ ਪੂਜਾਰੀਆਂ ਨਾਲ ਹੋਣਗੇ, ਇਸ ਤਰ੍ਹਾਂ ਦੂਜੇ ਲੋਕ ਵੀ। ਸੋ ਅੱਲਾਹ ਨੇ ਇਸ ਸਮੱਸਿਆ ਦਾ ਹੱਲ ਅਤੇ ਮੁਸ਼ਰਿਕਾਂ ਦੇ ਦਾਵੇ ਦੀ ਨਖੇਦੀ ਲਈ ਕੁਰਆਨ ਦੀ ਆਇਤ 101/21 ਨਾਜ਼ਿਲ ਫ਼ਰਮਾਈ ਕਿ ਬੇਸ਼ੱਕ ਜਿਨ੍ਹਾਂ ਲੋਕਾਂ ਲਈ ਸਾਡੇ ਵੱਲੋਂ ਪਹਿਲਾਂ ਤੋਂ ਹੀ ਨੇਕੀ ਮੁਕੱਦਰ ਬਣ ਚੁੱਕੀ ਹੈ ਉਹ ਜ਼ਰੂਰ ਹੀ ਨਰਕ ਤੋਂ ਦੂਰ ਰੱਖੇ ਜਾਣਗੇ।