Skip to content
الأنبيَاء /

ਆਇਤ 99

21 : 99

ਆਇਤ 99 of الأنبيَاء (21 : 99). This page carries the verse in the Uthmani script with a translation of its meaning, at a stable URL that can be cited on its own.

الأنبيَاء ਆਇਤਾਂ 112
ਸੂਰਤ · الأنبيَاء
ਪੰਜਾਬੀ · Arif
21 : 99

لَوۡ كَانَ هَٰٓؤُلَآءِ ءَالِهَةٗ مَّا وَرَدُوهَاۖ وَكُلّٞ فِيهَا خَٰلِدُونَ

ਜੇਕਰ ਇਹ ਅਸਲੀ ਇਸ਼ਟ ਹੁੰਦੇ ਤਾਂ ਉਸ ਨਰਕ ਵਿਚ ਕਿਉਂ ਜਾਂਦੇ ? ਜਦ ਕਿ ਇਹ ਸਾਰੇ ਇਸ (ਨਰਕ) ਵਿਚ ਸਦਾ ਲਈ ਰਹਿਣਗੇ।