22 : 10
ذَٰلِكَ بِمَا قَدَّمَتۡ يَدَاكَ وَأَنَّ ٱللَّهَ لَيۡسَ بِظَلَّٰمٖ لِّلۡعَبِيدِ
(ਕਿਹਾ ਜਾਵੇਗਾ ਕਿ) ਇਹ (ਅਜ਼ਾਬ) ਉਸ (ਦੀਆਂ ਕਰਤੂਤਾਂ) ਦੇ ਬਦਲੇ ਵਿਚ ਹੈ, ਜਿਹੜਾ ਉਸ ਨੇ ਆਪਣੇ ਹੱਥੀਂ ਅੱਗੇ ਭੇਜਿਆ ਹੈ। ਸੱਚ ਜਾਣੋਂ ਕਿ ਅੱਲਾਹ ਆਪਣੇ ਬੰਦਿਆਂ ਉੱਤੇ ਜ਼ੁਲਮ ਕਰਨ ਵਾਲਾ ਨਹੀਂ।