Skip to content
الحج /

ਆਇਤ 11

22 : 11
الحج ਆਇਤਾਂ 78
ਸੂਰਤ · الحج
ਪੰਜਾਬੀ · Arif
22 : 11

وَمِنَ ٱلنَّاسِ مَن يَعۡبُدُ ٱللَّهَ عَلَىٰ حَرۡفٖۖ فَإِنۡ أَصَابَهُۥ خَيۡرٌ ٱطۡمَأَنَّ بِهِۦۖ وَإِنۡ أَصَابَتۡهُ فِتۡنَةٌ ٱنقَلَبَ عَلَىٰ وَجۡهِهِۦ خَسِرَ ٱلدُّنۡيَا وَٱلۡأٓخِرَةَۚ ذَٰلِكَ هُوَ ٱلۡخُسۡرَانُ ٱلۡمُبِينُ

ਕੁੱਝ ਅਜਿਹੇ ਵੀ ਲੋਕ ਹਨ ਜਿਹੜੇ (ਸ਼ੱਕ ਦੇ) ਕੰਡੇ ’ਤੇ ਰਹਿ ਕੇ ਅੱਲਾਹ ਦੀ ਬੰਦਗੀ ਕਰਦੇ ਹਨ, ਜੇ ਕੋਈ ਲਾਭ ਮਿਲ ਗਿਆ ਤਾਂ ਸੰਤੁਸ਼ਟ ਹੋ ਜਾਂਦੇ ਹਨ, ਜੇ ਕੋਈ ਮੁਸੀਬਤ ਆ ਜਾਵੇ ਤਾਂ ਉਸੇ ਸਮੇਂ (ਇਸਲਾਮ ਤੋਂ) ਮੂੰਹ ਮੋੜ ਲੈਂਦੇ ਹਨ। ਉਹਨਾਂ ਦਾ ਦੁਨੀਆਂ ਵਿਚ ਵੀ ਅਤੇ ਆਖ਼ਿਰਤ ਵਿਚ ਵੀ ਘਾਟਾ ਹੋਵੇਗਾ। ਇਹੋ ਅਸਲੀ ਘਾਟਾ ਹੈ।