22 : 12
يَدۡعُواْ مِن دُونِ ٱللَّهِ مَا لَا يَضُرُّهُۥ وَمَا لَا يَنفَعُهُۥۚ ذَٰلِكَ هُوَ ٱلضَّلَٰلُ ٱلۡبَعِيدُ
ਉਹ ਅੱਲਾਹ ਨੂੰ ਛੱਡ ਕੇ ਉਹਨਾਂ ਨੂੰ (ਮਦਦ ਲਈ) ਪੁਕਾਰਦਾ ਹੈ, ਜਿਹੜਾ ਨਾ ਉਸ ਨੂੰ ਲਾਭ ਦੇ ਸਕਣ ਅਤੇ ਨਾ ਹੀ ਨੁਕਸਾਨ ਕਰ ਸਕਣ। ਇਹੋ ਅਸਲੀ ਗੁਮਰਾਹੀ ਹੈ।