22 : 13
يَدۡعُواْ لَمَن ضَرُّهُۥٓ أَقۡرَبُ مِن نَّفۡعِهِۦۚ لَبِئۡسَ ٱلۡمَوۡلَىٰ وَلَبِئۡسَ ٱلۡعَشِيرُ
ਉਹ ਉਸੇ ਨੂੰ (ਆਪਣੀਆਂ ਲੋੜਾਂ ਲਈ) ਪੁਕਾਰਦਾ ਹੈ, ਜਿਸ ਦਾ ਨੁਕਸਾਨ ਉਸ ਦੇ ਲਾਭ ਨਾਲੋਂ ਬਹੁਤਾ ਨੇੜੇ ਹੈ। ਉਸ ਦਾ ਸਾਈਂ ਬਹੁਤ ਹੀ ਭੈੜਾ ਹੈ। ਬੇਸ਼ੱਕ ਅਜਿਹਾ ਸਾਥੀ ਬਹੁਤ ਹੀ ਭੈੜਾ ਹੈ।