22 : 15
مَن كَانَ يَظُنُّ أَن لَّن يَنصُرَهُ ٱللَّهُ فِي ٱلدُّنۡيَا وَٱلۡأٓخِرَةِ فَلۡيَمۡدُدۡ بِسَبَبٍ إِلَى ٱلسَّمَآءِ ثُمَّ لۡيَقۡطَعۡ فَلۡيَنظُرۡ هَلۡ يُذۡهِبَنَّ كَيۡدُهُۥ مَا يَغِيظُ
ਜਿਹੜਾ ਕੋਈ ਇਹ ਸੋਚਦਾ ਹੈ ਕਿ ਅੱਲਾਹ ਉਸ ਰਸੂਲ ਦੀ ਮਦਦ ਲੋਕ ਪ੍ਰਲੋਕ ਵਿਚ ਨਹੀਂ ਕਰੇਗਾ ਉਸ ਨੂੰ ਚਾਹੀਦਾ ਹੈ ਕਿ ਉਹ (ਇਕ ਰੱਸਾ ਆਪਣੇ ਗਲੇ ਵਿਚ ਪਾ ਲਵੇ ਅਤੇ) ਅਕਾਸ਼ ਵਿਚ ਚੜ੍ਹ ਜਾਵੇ ਤੇ ਉਸ ਰੱਸੀ ਨੂੰ ਕੱਟ ਦੇਵੇ, ਫੇਰ ਵੇਖੇ ਕੀ ਉਸਦਾ ਇਹ ਉਪਾਅ ਉਸ ਦੇ ਗੁੱਸੇ ਨੂੰ ਦੂਰ ਕਰਦਾ ਹੈ ?