Skip to content
الحج /

ਆਇਤ 17

22 : 17
الحج ਆਇਤਾਂ 78
ਸੂਰਤ · الحج
ਪੰਜਾਬੀ · Arif
22 : 17

إِنَّ ٱلَّذِينَ ءَامَنُواْ وَٱلَّذِينَ هَادُواْ وَٱلصَّٰبِـِٔينَ وَٱلنَّصَٰرَىٰ وَٱلۡمَجُوسَ وَٱلَّذِينَ أَشۡرَكُوٓاْ إِنَّ ٱللَّهَ يَفۡصِلُ بَيۡنَهُمۡ يَوۡمَ ٱلۡقِيَٰمَةِۚ إِنَّ ٱللَّهَ عَلَىٰ كُلِّ شَيۡءٖ شَهِيدٌ

ਬੇਸ਼ੱਕ ਜਿਹੜੇ ਲੋਕੀ ਈਮਾਨ ਲਿਆਏ, ਜਾਂ ਜਿਹੜੇ ਯਹੂਦੀ, ਸਾਬੀ (ਅਧਰਮੀ) , ਈਸਾਈ, ਮਜੂਸੀ (ਅੱਗ ਪੂਜਣ ਵਾਲੇ) ਜਾਂ ਮੁਸ਼ਰਿਕ ਬਣ ਗਏ (ਭਾਵ ਉਹ ਕੋਈ ਵੀ ਹੋਵੇ) ਬੇਸ਼ੱਕ ਅੱਲਾਹ ਉਹਨਾਂ ਸਭਨਾਂ ਵਿਚਾਲੇ ਕਿਆਮਤ ਦਿਹਾੜੇ ਫ਼ੈਸਲਾ ਕਰ ਦੇਵੇਗਾ। ਅੱਲਾਹ ਤਾਂ ਹਰ ਹਰ ਚੀਜ਼ ਦਾ ਗਵਾਹ ਹੈ।

Explanation & meanings · 1
  1. ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 62/2