Skip to content
الحج /

ਆਇਤ 2

22 : 2
الحج ਆਇਤਾਂ 78
ਸੂਰਤ · الحج
ਪੰਜਾਬੀ · Arif
22 : 2

يَوۡمَ تَرَوۡنَهَا تَذۡهَلُ كُلُّ مُرۡضِعَةٍ عَمَّآ أَرۡضَعَتۡ وَتَضَعُ كُلُّ ذَاتِ حَمۡلٍ حَمۡلَهَا وَتَرَى ٱلنَّاسَ سُكَٰرَىٰ وَمَا هُم بِسُكَٰرَىٰ وَلَٰكِنَّ عَذَابَ ٱللَّهِ شَدِيدٞ

ਜਿਸ ਦਿਨ ਤੁਸੀਂ ਵੇਖੋਗੇ ਕਿ ਹਰ ਦੁੱਧ ਪਿਆਉਣ ਵਾਲੀ ਆਪਣੇ ਦੁੱਧ ਪੀਂਦੇ ਬੱਚੇ ਨੂੰ ਭੁੱਲ ਜਾਵੇਗੀ ਅਤੇ ਗਰਭਵਤੀਆਂ ਗਰਭਪਾਤ ਹੋ ਜਾਣਗੀਆਂ ਅਤੇ ਤੁਸੀਂ ਲੋਕਾਂ ਨੂੰ ਨਸ਼ੇ ਵਿਚ ਮਦਹੋਸ਼ ਵੇਖੋਗੇ ਜਦੋਂ ਕਿ ਉਹ ਨਸ਼ੇ ਵਿਚ ਨਹੀਂ ਹੋਣਗੇ, ਪਰੰਤੂ ਅੱਲਾਹ ਦਾ ਅਜ਼ਾਬ ਬੜਾ ਹੀ ਕਰੜਾ ਹੋਵੇਗਾ।