22 : 22
كُلَّمَآ أَرَادُوٓاْ أَن يَخۡرُجُواْ مِنۡهَا مِنۡ غَمٍّ أُعِيدُواْ فِيهَا وَذُوقُواْ عَذَابَ ٱلۡحَرِيقِ
ਜਦੋਂ ਉਹ ਉੱਥਿਓਂ (ਨਰਕ ਵਿਚ) ਘਬਰਾ ਕੇ ਨਿੱਕਲਣ ਦੀ ਕੋਸ਼ਿਸ਼ ਕਰਨਗੇ, ਮੁੜ ਉੱਥੇ ਹੀ ਧੱਕ ਦਿੱਤੇ ਜਾਣਗੇ ਅਤੇ ਕਿਹਾ ਜਾਵੇਗਾ ਕਿ ਹੁਣ ਲਵੋ ਸਾੜਣ ਵਾਲੇ ਅਜ਼ਾਬ ਦਾ ਸੁਆਦ।