22 : 23
إِنَّ ٱللَّهَ يُدۡخِلُ ٱلَّذِينَ ءَامَنُواْ وَعَمِلُواْ ٱلصَّٰلِحَٰتِ جَنَّٰتٖ تَجۡرِي مِن تَحۡتِهَا ٱلۡأَنۡهَٰرُ يُحَلَّوۡنَ فِيهَا مِنۡ أَسَاوِرَ مِن ذَهَبٖ وَلُؤۡلُؤٗاۖ وَلِبَاسُهُمۡ فِيهَا حَرِيرٞ
ਬੇਸ਼ੱਕ ਈਮਾਨ ਵਾਲਿਆਂ ਨੂੰ ਅਤੇ ਨੇਕ ਕੰਮ ਕਰਨ ਵਾਲਿਆਂ ਨੂੰ ਅੱਲਾਹ ਉਹਨਾਂ ਸਵਰਗਾਂ ਵਿਚ ਦਾਖ਼ਲ ਕਰੇਗਾ ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹੋਣਗੀਆਂ, ਜਿੱਥੇ ਉਹਨਾਂ ਨੂੰ ਸੋਨੇ ਦੇ ਕੰਗਣ ਪਹਿਣਾਏ ਜਾਣਗੇ ਅਤੇ ਉੱਥੇ ਉਹਨਾਂ ਦਾ ਲਿਬਾਸ ਰੇਸ਼ਮ ਦਾ ਹੋਵੇਗਾ।