Skip to content
الحج /

ਆਇਤ 24

22 : 24

ਆਇਤ 24 of الحج (22 : 24). This page carries the verse in the Uthmani script with a translation of its meaning, at a stable URL that can be cited on its own.

الحج ਆਇਤਾਂ 78
ਸੂਰਤ · الحج
ਪੰਜਾਬੀ · Arif
22 : 24

وَهُدُوٓاْ إِلَى ٱلطَّيِّبِ مِنَ ٱلۡقَوۡلِ وَهُدُوٓاْ إِلَىٰ صِرَٰطِ ٱلۡحَمِيدِ

ਸੰਸਾਰ ਵਿਚ ਉਹਨਾਂ ਲੋਕਾਂ ਨੂੰ ਪਵਿੱਤਰ ਗੱਲਾਂ (ਕਲਮਾ-ਏ-ਤੌਹੀਦ ਕਬੂਲਨ) ਦੀ ਹਿਦਾਇਤ ਬਖ਼ਸ਼ੀ ਗਈ ਅਤੇ ਸਲਾਹੇ ਹੋਏ ਅੱਲਾਹ ਦਾ ਰਾਹ ਵਿਖਾਇਆ ਗਿਆ।