Skip to content
الحج /

ਆਇਤ 26

22 : 26
الحج ਆਇਤਾਂ 78
ਸੂਰਤ · الحج
ਪੰਜਾਬੀ · Arif
22 : 26

وَإِذۡ بَوَّأۡنَا لِإِبۡرَٰهِيمَ مَكَانَ ٱلۡبَيۡتِ أَن لَّا تُشۡرِكۡ بِي شَيۡـٔٗا وَطَهِّرۡ بَيۡتِيَ لِلطَّآئِفِينَ وَٱلۡقَآئِمِينَ وَٱلرُّكَّعِ ٱلسُّجُودِ

ਅਤੇ (ਯਾਦ ਕਰੋ) ਜਦੋਂ ਅਸੀਂ ਇਬਰਾਹੀਮ ਲਈ ਕਾਅਬੇ ਦੀ ਥਾਂ ਨੂੰ ਨਿਯਤ ਕੀਤਾ ਸੀ, (ਅਤੇ ਹੁਕਮ ਦਿੱਤਾ ਸੀ ਕਿ) ਮੇਰੇ ਨਾਲ ਕਿਸੇ ਨੂੰ ਸ਼ਰੀਕ ਨਹੀਂ ਕਰਨਾ ਅਤੇ ਮੇਰੇ ਘਰ (ਖ਼ਾਨਾ-ਕਾਅਬਾ) ਨੂੰ ਤਵਾਫ਼ (ਪਰਿਕ੍ਰਮਾ) ਕਰਨ ਲਈ, ਨਮਾਜ਼, ਰੁਕੂਅ ਤੇ ਸਿਜਦਾ ਕਰਨ ਵਾਲਿਆਂ ਲਈ ਪਵਿੱਤਰ ਰੱਖਣਾ।