Skip to content
الحج /

ਆਇਤ 31

22 : 31
الحج ਆਇਤਾਂ 78
ਸੂਰਤ · الحج
ਪੰਜਾਬੀ · Arif
22 : 31

حُنَفَآءَ لِلَّهِ غَيۡرَ مُشۡرِكِينَ بِهِۦۚ وَمَن يُشۡرِكۡ بِٱللَّهِ فَكَأَنَّمَا خَرَّ مِنَ ٱلسَّمَآءِ فَتَخۡطَفُهُ ٱلطَّيۡرُ أَوۡ تَهۡوِي بِهِ ٱلرِّيحُ فِي مَكَانٖ سَحِيقٖ

ਅੱਲਾਹ ਦੇ ਲਈ ਇਕ ਹੋ ਜਾਓ ਉਸ ਦੇ ਸੰਗ ਕਿਸੇ ਨੂੰ ਸਾਂਝੀ ਨਾ ਬਣਾਓ। ਜਿਹੜਾ ਕੋਈ ਅੱਲਾਹ ਨਾਲ ਕਿਸੇ ਨੂੰ ਸ਼ਰੀਕ ਕਰੇਗਾ, ਇੰਜ ਸਮਝੋ ਜਿਵੇਂ ਉਹ ਅਕਾਸ਼ ਤੋਂ ਡਿਗ ਪਿਆ ਹੋਵੇ, ਫੇਰ ਉਸ ਨੂੰ ਭਾਵੇਂ ਪੰਛੀ ਝਪਟਾ ਮਾਰ ਕੇ ਲੈ ਜਾਣ ਜਾਂ ਹਵਾ ਕਿਸੇ ਦੂਰ ਥਾਂ ਲਿਜਾ ਸੁੱਟੇ।