22 : 35
ٱلَّذِينَ إِذَا ذُكِرَ ٱللَّهُ وَجِلَتۡ قُلُوبُهُمۡ وَٱلصَّٰبِرِينَ عَلَىٰ مَآ أَصَابَهُمۡ وَٱلۡمُقِيمِي ٱلصَّلَوٰةِ وَمِمَّا رَزَقۡنَٰهُمۡ يُنفِقُونَ
ਜਦੋਂ ਰੱਬ ਦੀ ਚਰਚਾ ਕੀਤੀ ਜਾਂਦੀ ਹੈ ਤਾਂ ਉਹਨਾਂ ਦੇ ਦਿਲ ਕੰਬ ਜਾਂਦੇ ਹਨ। ਜਦੋਂ ਉਹਨਾਂ ਨੂੰ ਕੋਈ ਮੁਸੀਬਤ ਆਉਂਦੀ ਹੈ ਉਸ ’ਤੇ ਸਬਰ ਕਰਦੇ ਹਨ, ਨਮਾਜ਼ਾਂ ਕਾਇਮ ਕਰਦੇ ਹਨ ਅਤੇ ਜੋ ਵੀ ਅਸੀਂ ਉਹਨਾਂ ਨੂੰ (ਧੰਨ-ਦੌਲਤ) ਬਖ਼ਸ਼ਿਆ ਹੈ, ਉਸ ਵਿੱਚੋਂ ਖ਼ਰਚ ਕਰਦੇ ਹਨ।