Skip to content
الحج /

ਆਇਤ 39

22 : 39
الحج ਆਇਤਾਂ 78
ਸੂਰਤ · الحج
ਪੰਜਾਬੀ · Arif
22 : 39

أُذِنَ لِلَّذِينَ يُقَٰتَلُونَ بِأَنَّهُمۡ ظُلِمُواْۚ وَإِنَّ ٱللَّهَ عَلَىٰ نَصۡرِهِمۡ لَقَدِيرٌ

ਜਿਨ੍ਹਾਂ ਮੁਸਲਮਾਨਾਂ ਨਾਲ ਕਾਫ਼ਿਰਾਂ ਵੱਲੋਂ ਲੜਾਈ ਕੀਤੀ ਜਾਂਦੀ ਹੈ ਉਹਨਾਂ ਨੂੰ (ਜੰਗ ਕਰਨ ਦੀ) ਛੂਟ ਦਿੱਤੀ ਜਾਂਦੀ ਹੈ ਕਿਉਂ ਜੋ ਉਹਨਾਂ ਉੱਤੇ ਜ਼ੁਲਮ ਹੋ ਰਿਹਾ ਹੈ। ਬੇਸ਼ੱਕ ਅੱਲਾਹ ਉਹਨਾਂ ਦੀ ਸਹਾਇਤਾ ਕਰਨ ਦੀ ਸਮਰਥਾ ਰੱਖਦਾ ਹੈ।